ਚੰਡੀਗੜ੍ਹ, 3 ਦਸੰਬਰ (ਦਲਜੀਤ ਸਿੰਘ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਸ਼ੁੱਕਰਵਾਰ ਸਵੇਰੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਸਿੱਧੂ ਮੂਸੇਵਾਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ‘ਚ ਕਾਂਗਰਸ ‘ਚ ਸ਼ਾਮਲ ਹੋਏ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ ਵੱਲੋਂ ਸਿੱਧੂ ਮੂਸੇਵਾਲਾ ਦਾ ਸੁਆਗਤ ਕੀਤਾ ਗਿਆ ਹੈ।
ਕਾਂਗਰਸ ਵਿਚ ਸ਼ਾਮਿਲ ਹੋਏ ਸਿੱਧੂ ਮੂਸੇਵਾਲਾ
