ਚੰਡੀਗੜ੍ਹ , 21 ਜੂਨ (ਦਲਜੀਤ ਸਿੰਘ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ਅਤੇ ਕਥਿਤ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ ਕਰਵਾਏ।
Related Posts
ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ
ਪਟਿਆਲਾ- ਪਟਿਆਲਾ ਦੇ ਜਗਤਾਰ ਨਗਰ ਵਿਚ ਉਸ ਵੇਲੇ ਹਾਲਾਤ ਭਿਆਨਕ ਬਣ ਗਏ ਜਦੋਂ ਇਕ ਘਰ ਵਿਚ ਜ਼ੋਰਦਾਰ ਧਮਾਕਾ ਹੋ ਗਿਆ।…
ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 4 ਜੁਲਾਈ – ਵਿਜੀਲੈਂਸ ਵਲੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆ ਖ਼ਿਲਾਫ਼ ਦਰਜ ਐਫ.ਆਈ.ਆਰ. ਨੂੰ ਰੱਦ ਕਰਨ ਵਾਲੀ…
ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ 75ਵੇਂ ਆਜ਼ਾਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਸੰਬੋਧਨ
ਨਵੀਂ ਦਿੱਲੀ, 14 ਅਗਸਤ (ਦਲਜੀਤ ਸਿੰਘ)- ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ 75ਵੇਂ ਆਜ਼ਾਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ ਗਿਆ।…