ਨਵੀਂ ਦਿੱਲੀ, 4 ਦਸੰਬਰ (ਬਿਊਰੋ)- ਵਾਨਖੇੜੇ ਸਟੇਡੀਅਮ ਮੁੰਬਈ ‘ਚ ਖੇਡੇ ਜਾ ਰਹੇ ਭਾਰਤ ਅਤੇ ਨਿਊਜ਼ੀਲੈਂਡ ‘ਚ ਦੂਜੇ ਟੈਸਟ ਮੈਚ ‘ਚ ਮਯੰਕ ਅਗਰਵਾਲ 150 ਦੌੜਾਂ ਬਣਾ ਕੇ ਆਊਟ ਹੋਏ ਹਨ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਦਾ ਸਕੋਰ 7 ਵਿਕਟਾਂ ਦੇ ਨੁਕਸਾਨ ‘ਤੇ 304 ਦੌੜਾਂ ਬਣਾ ਲਈਆਂ ਹਨ।
ਭਾਰਤ ਅਤੇ ਨਿਊਜ਼ੀਲੈਂਡ ਮੈਚ ਵਿਚਾਲੇ ਦੌਰਾਨ, 150 ਦੌੜਾਂ ਬਣਾ ਕੇ ਮਯੰਕ ਅਗਰਵਾਲ ਹੋਏ ਆਊਟ
