ਨਵੀਂ ਦਿੱਲੀ, 22 ਜੂਨ (ਦਲਜੀਤ ਸਿੰਘ)- ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 42 ਹਜ਼ਾਰ 640 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜੋ ਪਿਛਲੇ 91 ਦਿਨਾਂ ਬਾਅਦ ਘੱਟ ਕੇਸ ਹਨ। ਇਸ ਦੌਰਾਨ ਪਿਛਲੇ 24 ਘੰਟਿਆਂ ਦੌਰਾਨ 1 ਹਜ਼ਾਰ 167 ਮਰੀਜ਼ਾਂ ਦੀ ਮੌਤ ਹੋਈ ਹੈ।
91 ਦਿਨਾਂ ਬਾਅਦ 50 ਹਜ਼ਾਰ ਤੋਂ ਹੇਠਾਂ ਆਇਆ ਨਵੇਂ ਕੋਵਿਡ19 ਕੇਸਾਂ ਦਾ ਅੰਕੜਾ
