ਨਵੀਂ ਦਿੱਲੀ, 7 ਦਸੰਬਰ (ਦਲਜੀਤ ਸਿੰਘ)- 1984 ਸਿੱਖ ਵਿਰੋਧੀ ਦੰਗੇ ਮਾਮਲਿਆਂ ਵਿਚ ਦਿੱਲੀ ਦੀ ਅਦਾਲਤ ਨੇ ਰਾਜ ਨਗਰ, ਦਿੱਲੀ ਵਿਚ 2 ਸਿੱਖਾਂ ਦੇ ਕਤਲ ਦੇ ਮਾਮਲੇ ਵਿਚ ਸਾਬਕਾ ਕਾਂਗਰਸੀ ਸਾਂਸਦ ਸੱਜਣ ਕੁਮਾਰ ਖ਼ਿਲਾਫ਼ ਆਈ.ਪੀ.ਸੀ. ਦੀਆਂ ਕਈ ਧਾਰਾਵਾਂ ਤਹਿਤ ਦੰਗੇ, ਕਤਲ, ਡਕੈਤੀ ਆਦਿ ਦੇ ਦੋਸ਼ਾਂ ਦਾ ਐਲਾਨ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ : ਸੱਜਣ ਕੁਮਾਰ ਖ਼ਿਲਾਫ਼ ਆਈ.ਪੀ.ਸੀ. ਦੀਆਂ ਕਈ ਧਾਰਾਵਾਂ ਤਹਿਤ ਦੋਸ਼ਾਂ ਦਾ ਐਲਾਨ
![sajan kumar/nawanpunab.com](https://nawanpunjab.com/wp-content/uploads/2021/12/sajan-kumar.jpeg)