ਨਵੀਂ ਦਿੱਲੀ, 8 ਦਸੰਬਰ (ਦਲਜੀਤ ਸਿੰਘ)- ਰਾਜ ਸਭਾ ਤੋਂ 12 ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਿਚ ਵਿਰੋਧੀ ਧਿਰਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਪ੍ਰਦਰਸ਼ਨ ਵਿਚ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਸ਼ਾਮਿਲ ਹੋਏ |
12 ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਿਚ ਵਿਰੋਧੀ ਧਿਰਾਂ ਵਲੋਂ ਪ੍ਰਦਰਸ਼ਨ
