ਨੀਲਗਿਰੀ (ਤਾਮਿਲਨਾਡੂ), 9 ਦਸੰਬਰ (ਬਿਊਰੋ)- ਕੱਲ੍ਹ ਮਿਲਟਰੀ ਹੈਲੀਕਾਪਟਰ ਹਾਦਸੇ ਵਿਚ ਮਾਰੇ ਗਏ ਲੋਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਨੀਲਗਿਰੀ ਜ਼ਿਲ੍ਹੇ ਦੇ ਵੈਲਿੰਗਟਨ ਦੇ ਮਿਲਟਰੀ ਹਸਪਤਾਲ ਤੋਂ ਮਦਰਾਸ ਰੈਜੀਮੈਂਟਲ ਸੈਂਟਰ ਲਿਆਂਦਾ ਗਿਆ ਹੈ। ਮ੍ਰਿਤਕ ਦੇਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ |
ਤਾਮਿਲਨਾਡੂ ਹੈਲੀਕਾਪਟਰ ਹਾਦਸਾ : ਮ੍ਰਿਤਕ ਦੇਹਾਂ ਨੂੰ ਦਿੱਤੀ ਜਾ ਰਹੀ ਹੈ ਸ਼ਰਧਾਂਜਲੀ
