ਨਵੀਂ ਦਿੱਲੀ, 9 ਦਸੰਬਰ (ਦਲਜੀਤ ਸਿੰਘ)- ਤਾਮਿਲਨਾਡੂ ‘ਚ ਫ਼ੌਜੀ ਹੈਲੀਕਾਪਟਰ ਹਾਦਸੇ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ‘ਚ ਕਿਹਾ ਕਿ ਅੱਜ ਸ਼ਾਮ ਤੱਕ ਸਾਰੀਆਂ ਮ੍ਰਿਤਕ ਦੇਹਾਂ ਦਿੱਲੀ ਲਿਆਂਦੀਆਂ ਜਾਣਗੀਆਂ। ਗਰੁੱਪ ਕੈਪਟਨ ਵਰੁਣ ਸਿੰਘ ਫ਼ੌਜ ਦੇ ਵੈਲਿੰਗਟਨ ਹਸਪਤਾਲ ‘ਚ ਲਾਈਫ਼ ਸਪੋਰਟ ‘ਤੇ ਹਨ ਅਤੇ ਉਨ੍ਹਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੈਲੀਕਾਪਟਰ ਹਾਦਸਾ: ਅੱਜ ਸ਼ਾਮ ਤੱਕ ਸਾਰੀਆਂ ਮ੍ਰਿਤਕ ਦੇਹਾਂ ਦਿੱਲੀ ਲਿਆਂਦੀਆਂ ਜਾਣਗੀਆਂ : ਰਾਜਨਾਥ ਸਿੰਘ
