ਨਵੀਂ ਦਿੱਲੀ, 9 ਦਸੰਬਰ- ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਜਿੱਤ ਦਾ ਐਲਾਨ ਹੋ ਗਿਆ ਹੈ। 11 ਤਾਰੀਖ਼ ਨੂੰ ਅਸੀਂ ਧਰਨਾ ਖ਼ਤਮ ਕਰ ਰਹੇ ਹਾਂ। ਸਰਕਾਰ ਨੇ ਜੋ ਵਾਅਦੇ ਕੀਤੇ ਹਨ ਉਸ ਦੇ ਮੁਤਾਬਿਕ ਅਸੀਂ ਅੱਜ ਦੇ ਅੰਦੋਲਨ ਨੂੰ ਮੁਲਤਵੀ ਕਰ ਰਹੇ ਹਾਂ। ਹਰ ਮਹੀਨੇ ਉਸ ਦੀ ਸਮੀਖਿਆ ਕਰਦੇ ਰਹਾਂਗੇ। ਜੇਕਰ ਸਰਕਾਰ ਆਪਣੇ ਵਾਅਦਿਆਂ ਤੋਂ ਹਿਲਦੀ ਹੈ ਤਾਂ ਫ਼ਿਰ ਅੰਦੋਲਨ ਕਰਨ ‘ਤੇ ਵਿਚਾਰ ਕਰਾਂਗੇ।
ਸਰਕਾਰ ਨੇ ਜੋ ਵਾਅਦੇ ਕੀਤੇ ਹਨ ਉਸ ਦੇ ਮੁਤਾਬਿਕ ਅਸੀਂ ਅੱਜ ਦੇ ਅੰਦੋਲਨ ਨੂੰ ਮੁਲਤਵੀ ਕਰ ਰਹੇ ਹਾਂ: ਗੁਰਨਾਮ ਸਿੰਘ ਚੜੂਨੀ
