ਨਵੀਂ ਦਿੱਲੀ, 9 ਦਸੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ‘ਮੈਂ ਅੱਜ ਕਿਸਾਨਾਂ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੰਦੀ ਹਾਂ। ਇਹ 378 ਦਿਨ ਦਾ ਜਿਹੜਾ ਕਿਸਾਨ ਅੰਦੋਲਨ ਚੱਲਿਆ ਹੈ, ਸਭ ਤੋਂ ਪਹਿਲਾਂ ਸੰਸਦ ‘ਚ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਸੀ। ਜੇਕਰ ਸਾਡੀ ਗੱਲ ਸੁਣ ਲਈ ਹੁੰਦੀ ਤਾਂ 700 ਲੋਕਾਂ ਦੀ ਜਾਨ ਨਾ ਜਾਂਦੀ।
ਜੇਕਰ ਸਾਡੀ ਗੱਲ ਸੁਣ ਲਈ ਹੁੰਦੀ ਤਾਂ ਅੰਦੋਲਨ ‘ਚ 700 ਲੋਕਾਂ ਦੀ ਜਾਨ ਨਹੀਂ ਜਾਂਦੀ: ਹਰਸਿਮਰਤ ਕੌਰ ਬਾਦਲ
