ਗਾਜ਼ੀਪੁਰ ਬਾਰਡਰ, 11 ਦਸੰਬਰ (ਦਲਜੀਤ ਸਿੰਘ)-ਗਾਜ਼ੀਪੁਰ ਸਰਹੱਦ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਅੱਜ ਤੋਂ ਆਪੋ-ਆਪਣੇ ਘਰਾਂ ਨੂੰ ਜਾ ਰਹੇ ਹਨ ਪਰ ਅਸੀਂ 15 ਦਸੰਬਰ ਨੂੰ ਘਰ ਜਾਵਾਂਗੇ ਕਿਉਂਕਿ ਦੇਸ਼ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਧਰਨੇ ਚੱਲ ਰਹੇ ਹਨ, ਅਸੀਂ ਪਹਿਲਾਂ ਉਨ੍ਹਾਂ ਨੂੰ ਖ਼ਤਮ ਕਰ ਕੇ ਉੱਥੋਂ ਦੀ ਕਿਸਾਨਾਂ ਨੂੰ ਘਰ ਵਾਪਸ ਭੇਜਾਂਗੇ |
ਅਸੀਂ 15 ਦਸੰਬਰ ਨੂੰ ਘਰ ਜਾਵਾਂਗੇ : ਰਾਕੇਸ਼ ਟਿਕੈਤ
