ਚੰਡੀਗੜ੍ਹ, 23 ਜੂਨ (ਦਲਜੀਤ ਸਿੰਘ)- ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ | ਜੇ.ਬੀ.ਟੀ. ਭਰਤੀ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ 10 ਸਾਲ ਦੀ ਸਜ਼ਾ ਕੱਟ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਹੁਣ ਰਿਹਾ ਹੋਣਗੇ |
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
