ਨਵੀਂ ਦਿੱਲੀ, 23 ਜੂਨ (ਦਲਜੀਤ ਸਿੰਘ)- ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ, ਇਸ ਦੇ ਨਾਲ ਹੀ 68,817 ਮਰੀਜ਼ ਘਰ ਵਾਪਸ ਗਏ ਹਨ । ਉੱਥੇ ਹੀ 1,358 ਮੌਤਾਂ ਦਰਜ ਕੀਤੀਆਂ ਗਈਆਂ ਹਨ ।
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਆਏ ਸਾਹਮਣੇ
