ਸ੍ਰੀਨਗਰ, 14 ਦਸੰਬਰ (ਬਿਊਰੋ)- ਪੁੰਛ ਦੇ ਸੂਰਨਕੋਟ ਸੈਕਟਰ ਦੇ ਬਹਿਰਾਮਗਲਾ ਵਿਚ ਭਾਰਤੀ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਇਕ ਕਾਰਵਾਈ ਵਿਚ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਗਿਆ। ਇਕ ਏ.ਕੇ.- 47 ਰਾਈਫ਼ਲ ਅਤੇ ਚਾਰ ਮੈਗਜ਼ੀਨ ਬਰਾਮਦ ਕੀਤੀਆਂ ਗਈਆਂ ਹਨ |
ਸੁਰੱਖਿਆ ਬਲਾਂ ਨੇ ਢੇਰ ਕੀਤਾ ਇਕ ਅੱਤਵਾਦੀ, ਏ.ਕੇ.- 47 ਰਾਈਫ਼ਲ ਅਤੇ ਚਾਰ ਮੈਗਜ਼ੀਨ ਬਰਾਮਦ
