ਨਵੀਂ ਦਿੱਲੀ, 14 ਦਸੰਬਰ (ਬਿਊਰੋ)- ਸੰਸਦ ਦੇ ਦੋਵਾਂ ਸਦਨਾਂ ਵਿਚ ਵਿਰੋਧੀ ਪਾਰਟੀਆਂ ਦੇ ਫਲੋਰ ਨੇਤਾਵਾਂ ਨੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਦੇ ਦਫ਼ਤਰ ਵਿਚ ਬੈਠਕ ਕੀਤੀ। ਜਿਸ ਵਿਚ 12 ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦੀ ਰਣਨੀਤੀ ‘ਤੇ ਚਰਚਾ ਕੀਤੀ ਗਈ।
12 ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦੀ ਰਣਨੀਤੀ ‘ਤੇ ਚਰਚਾ
