ਨਵੀਂ ਦਿੱਲੀ, 23 ਜੂਨ (ਦਲਜੀਤ ਸਿੰਘ)- ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ : ਹਰੀਸ਼ ਰਾਵਤ
