ਨਵੀਂ ਦਿੱਲੀ, 15 ਦਸੰਬਰ (ਬਿਊਰੋ)- ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦੀ ਹਾਂ ਜੋ ਸਾਡੇ ਨਾਲ ਰਹੇ ਹਨ। ਮੈਂ ਲੰਗਰ ਚਲਾਉਣ ਵਾਲੇ ਲੋਕਾਂ, ਪਿੰਡ ਵਾਸੀਆਂ ਦਾ ਵੀ ਧੰਨਵਾਦ ਕਰਦਾ ਹਾਂ ਜੋ ਸਾਡੇ ਲਈ ਜ਼ਰੂਰੀ ਚੀਜ਼ਾਂ ਲੈ ਕੇ ਆਏ ਸਨ। ਟਿਕੈਤ ਦਾ ਕਹਿਣਾ ਹੈ ਕਿ 3 ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕੇਂਦਰ ਨਾਲ ਗੱਲਬਾਤ ਚੱਲ ਰਹੀ ਹੈ |
ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦੀ ਹਾਂ ਜੋ ਸਾਡੇ ਨਾਲ ਰਹੇ ਹਨ : ਰਾਕੇਸ਼ ਟਿਕੈਤ
