ਕੁਨੂਰ, 15 ਦਸੰਬਰ (ਬਿਊਰੋ)- ਦਸੰਬਰ ਨੂੰ ਹੋਏ ਹਾਦਸੇ ‘ਚ ਹੈਲੀਕਾਪਟਰ ਹਾਦਸੇ ‘ਚ ਜ਼ਖ਼ਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਨੇ ਦਮ ਤੋੜ ਦਿੱਤਾ ਹੈ। ਦੱਸ ਦੇਈਏ ਕਿ ਇਸ ਹਾਦਸੇ ‘ਚ ਸੀ.ਡੀ. ਐੱਸ. ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 14 ਵਿਅਕਤੀ ਮੌਜੂਦ ਸਨ, ਜਿਨ੍ਹਾਂ ‘ਚੋਂ 13 ਪਹਿਲਾਂ ਹੀ ਦਮ ਤੋੜ ਚੁੱਕੇ ਹਨ।
ਤਾਮਿਲਨਾਡੂ ਹੈਲੀਕਾਪਟਰ ਹਾਦਸਾ: ਗਰੁੱਪ ਕੈਪਟਨ ਵਰੁਣ ਸਿੰਘ ਨੇ ਵੀ ਤੋੜਿਆ ਦਮ
