ਗਾਜ਼ੀਪੁਰ ਬਾਰਡਰ ,15 ਦਸੰਬਰ (ਬਿਊਰੋ)- ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਗਾਜ਼ੀਪੁਰ ਬਾਰਡਰ ਤੋਂ ਵਾਪਸ ਪਰਤ ਰਹੇ ਹਨ। ਜਾਣਕਾਰੀ ਮੁਤਾਬਿਕ ਰਾਕੇਸ਼ ਟਿਕੈਤ ਸਮੇਤ ਹੋਰਨਾਂ ਕਿਸਾਨਾਂ ਦਾ ਭਰਵਾਂ ਸਵਾਗਤ ਹੋ ਰਿਹਾ ਹੈ।
ਗਾਜ਼ੀਪੁਰ ਬਾਰਡਰ ਤੋਂ ਵਾਪਸ ਪਰਤ ਰਹੇ ਰਾਕੇਸ਼ ਟਿਕੈਤ ਸਮੇਤ ਹੋਰਨਾਂ ਕਿਸਾਨਾਂ ਦਾ ਹੋ ਰਿਹੈ ਭਰਵਾਂ ਸਵਾਗਤ
