ਚੰਡੀਗੜ੍ਹ, 15 ਦਸੰਬਰ (ਬਿਊਰੋ)- ਪੰਜਾਬ ਕਾਂਗਰਸ ਭਵਨ ਸੈਕਟਰ 15 ਚੰਡੀਗੜ੍ਹ ਵਿਖੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖ਼ੜ ਦੀ ਪ੍ਰਧਾਨਗੀ ਹੇਠ ਬੈਠਕ ਹੋ ਰਹੀ ਹੈ, ਜਿਸ ‘ਚ ਨਵਜੋਤ ਸਿੰਧੂ ਵੀ ਸ਼ਾਮਿਲ ਹੋਏ। ਉੱਥੇ ਹੀ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ।
ਉਨ੍ਹਾਂ ਨੇ ਟਵੀਟ ਕਰਕੇ ਪੀ.ਈ.ਸੀ. ਦੀ ਬੈਠਕ ਭਲਕੇ ਸੱਦੀ ਹੈ। ਉਨ੍ਹਾਂ ਨੇ ਕੱਲ੍ਹ ਦੀ ਬੈਠਕ ਸ਼ਾਮ 5 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ ਅਤੇ ਸਭ ਨੂੰ ਹਾਜ਼ਰ ਹੋਣ ਦੀ ਬੇਨਤੀ ਕੀਤੀ ਹੈ।
