ਜੰਮੂ, 23 ਜੂਨ (ਦਲਜੀਤ ਸਿੰਘ)- ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ

Journalism is not only about money