ਚੰਡੀਗੜ੍ਹ, 20 ਦਸੰਬਰ (ਬਿਊਰੋ)- ਨਵਜੋਤ ਸਿੰਘ ਸਿੱਧੂ ਵਲੋਂ ਭਗਵੰਤ ਮਾਨ ਨਾਲ ਡਿਬੇਟ ਕਰਨ ਤੋਂ ਮਨ੍ਹਾ ਕਰਨ ‘ਤੇ ਭਗਵੰਤ ਮਾਨ ਨੇ ਸਿੱਧੂ ਨੂੰ ਘੇਰਿਆ ਹੈ ਅਤੇ ਇਕ ਟਵੀਟ ਕਰਕੇ ਕਿਹਾ ਹੈ ਕਿ ”ਸਿੱਧੂ ਸਾਬ੍ਹ ਤੁਸੀਂ ਮੇਰੇ ਤੋਂ ਡਰ ਕੇ ਭੱਜ ਕਿਉਂ ਰਹੇ ਹੋ” | ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚੰਨੀ ਦੇ ਹਲਕੇ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ਸਿੱਧੂ ਕਿਉਂ ਨਹੀਂ ਬੋਲ ਰਹੇ |
ਭਗਵੰਤ ਮਾਨ ਦਾ ਸਿੱਧੂ ‘ਤੇ ਨਿਸ਼ਾਨਾ, ਕਿਹਾ-ਸਿੱਧੂ ਸਾਬ੍ਹ ਤੁਸੀਂ ਮੇਰੇ ਤੋਂ ਡਰ ਕੇ ਕਿਉਂ ਭੱਜ ਰਹੇ ਹੋ
