ਨਵੀਂ ਦਿੱਲੀ, 20 ਦਸੰਬਰ (ਬਿਊਰੋ)- ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੁੱਛਗਿੱਛ ਲਈ ਤਲਬ ਕੀਤਾ ਹੈ | ਐਸ਼ਵਰਿਆ ਨੂੰ ਅੱਜ ਈ.ਡੀ. ਸਾਹਮਣੇ ਪੇਸ਼ ਹੋਣਾ ਹੈ। ਉਨ੍ਹਾਂ ਤੋਂ ਪਨਾਮਾ ਪੇਪਰਜ਼ ਲੀਕ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ।
ਪਨਾਮਾ ਪੇਪਰਜ਼ ਲੀਕ ਮਾਮਲੇ ‘ਚ ਐਸ਼ਵਰਿਆ ਰਾਏ ਬੱਚਨ ਨੂੰ ਈ.ਡੀ. ਵਲੋਂ ਸੰਮਨ ਜਾਰੀ, ਹੋਵੇਗੀ ਪੁੱਛਗਿੱਛ
