ਚੰਡੀਗੜ੍ਹ, 24 ਜੂਨ (ਦਲਜੀਤ ਸਿੰਘ)- ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦੇ ਕਿਹਾ ਕਿ ‘ਰਾਜ ਦੇ ਲੋਕਾਂ ਦੀ ਕੀ ਗੱਲ ਕਰੀਏ, ਪੰਜਾਬ ਦੇ ਯੋਗ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਆਪਣੀ ਹੀ ਹਾਈ ਕਮਾਂਡ ਨੂੰ ਯਕੀਨ ਦਿਵਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਿਹਾ ਹੈ ਕਿ ਉਨ੍ਹਾਂ ਵਲੋਂ 84.6% ਚੋਣ ਵਾਅਦੇ ਪੂਰੇ ਕੀਤੇ ਗਏ ਹਨ |
ਡਾ.ਦਲਜੀਤ ਸਿੰਘ ਚੀਮਾ ਦਾ ਕੈਪਟਨ ‘ਤੇ ਨਿਸ਼ਾਨਾਂ – ਆਪਣੀ ਹੀ ਹਾਈ ਕਮਾਂਡ ਨੂੰ ਯਕੀਨ ਦਿਵਾਉਣ ਵਿਚ ਅਸਫਲ
