ਚੰਡੀਗੜ੍ਹ, 23 ਦਸੰਬਰ (ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਹੋਰ ਕਿਸਾਨ ਆਗੂਆਂ ਨਾਲ ਬੈਠਕ ਜਾਰੀ। ਕਿਸਾਨੀ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਵਿਚਾਰ ਵਟਾਂਦਰਾ।
ਮੁੱਖ ਮੰਤਰੀ ਚੰਨੀ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਹੋਰ ਕਿਸਾਨ ਆਗੂਆਂ ਨਾਲ ਬੈਠਕ
