ਐੱਸ.ਏ.ਐੱਸ. ਨਗਰ, 23 ਦਸੰਬਰ (ਬਿਊਰੋ)- ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ | ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ੀਆਂ ਨਾਲ ਸਾਜ਼ਬਾਜ਼ ਹੋ ਕੇ ਪਨਾਹ ਦੇਣ ਦਾ ਦੋਸ਼ ਹੈ | ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਖ – ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ |
ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਕੀਤੀ ਦਾਇਰ
