ਚੰਡੀਗੜ੍ਹ, 24 ਦਸੰਬਰ (ਬਿਊਰੋ)- ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਕਪੂਰਥਲਾ ਵਿਚ ਕੋਈ ਬੇਅਦਬੀ ਹੋਣ ਦਾ ਸਬੂਤ ਨਹੀਂ ਮਿਲਿਆ ਹੈ ਅਤੇ ਇਹ ਕਤਲ ਦਾ ਮਾਮਲਾ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਕਪੂਰਥਲਾ ਵਿਚ ਕਤਲ ਦਾ ਕੇਸ ਦਰਜ ਕਰਨ ਜਾ ਰਹੇ ਹਾਂ | ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕਪੂਰਥਲਾ ਵਿਚ ਕੋਈ ਬੇਅਦਬੀ ਦੀ ਘਟਨਾ ਨਹੀਂ ਵਾਪਰੀ |
ਕਪੂਰਥਲਾ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ
