ਨਵੀਂ ਦਿੱਲੀ, 24 ਦਸੰਬਰ (ਬਿਊਰੋ)- ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਜਾਣ ਤੋਂ ਰੋਕਣ ਦੇ ਮਾਮਲੇ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ |
ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਰੋਕੇ ਜਾਣ ਦਾ ਮਾਮਲਾ – ਰਾਜਾ ਵੜਿੰਗ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠੇ
