ਚੰਡੀਗੜ੍ਹ, 27 ਦਸੰਬਰ (ਬਿਊਰੋ)- ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਤੇ ਰਾਘਵ ਚੱਢਾ ਦਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿਚ ਇਹ ਟਰੇਲਰ ਹੈ ਪਰ ਪੰਜਾਬ ਵਿਚ ਪੂਰੀ ਫ਼ਿਲਮ ਅਜੇ ਬਾਕੀ ਹੈ | ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੇ ਫ਼ਰਕ ਨਾਲ ਅੱਗੇ ਚੱਲ ਰਹੀ ਹੈ |
ਚੰਡੀਗੜ੍ਹ ਨਗਰ ਨਿਗਮ ਚੋਣਾਂ : ਰਾਘਵ ਚੱਢਾ ਦਾ ਬਿਆਨ ਆਇਆ ਸਾਹਮਣੇ, ਕਿਹਾ ਚੰਡੀਗੜ੍ਹ ਵਿਚ ਟਰੇਲਰ, ਪੰਜਾਬ ਵਿਚ ਪੂਰੀ ਫ਼ਿਲਮ
