ਟਾਂਡਾ, 25 ਜੂਨ (ਦਲਜੀਤ ਸਿੰਘ)- ਟਾਂਡਾ ਦੇ ਬਿਜਲੀ ਘਰ ਵਿਖੇ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਬਿਜਲੀ ਘਰ ਦੇ ਗੇਟ ‘ਤੇ ਧਰਨਾ ਲਗਾਇਆ ਗਿਆ ਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ । ਝੋਨੇ ਦੀ ਫ਼ਸਲ ਦੇ ਲਈ ਨਿਰੰਤਰ ਬਿਜਲੀ ਸਪਲਾਈ ਦੀ ਕਿਸਾਨ ਮੰਗ ਕਰ ਰਹੇ ਹਨ ।
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਦੀ ਮੰਗ ਨੂੰ ਲੈ ਕੇ ਟਾਂਡਾ ਦੇ ਬਿਜਲੀ ਘਰ ਲਗਾਇਆ ਧਰਨਾ
