ਚੰਡੀਗੜ੍ਹ, 3 ਜਨਵਰੀ (ਬਿਊਰੋ)- ਚੰਡੀਗੜ੍ਹ ਵਿਖੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਨੀਮਾਜਰਾ ਵਿਖੇ 15 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਅੱਜ ਤੋਂ 15 ਤੋਂ 18 ਸਾਲ ਦੇ ਬੱਚਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਹੋ ਗਈ ਹੈ |
ਚੰਡੀਗੜ੍ਹ : 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਹੋਇਆ ਸ਼ੁਰੂ
