ਨਵੀਂ ਦਿੱਲੀ, 3 ਜਨਵਰੀ (ਬਿਊਰੋ)- ਭਾਜਪਾ ਵਰਕਰਾਂ ਨੇ ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਵਿਰੁੱਧ “ਚੱਕਾ ਜਾਮ” ਕਰਕੇ ਪ੍ਰਦਰਸ਼ਨ ਕੀਤਾ ਹੈ | ਅਕਸ਼ਰਧਾਮ ਮੰਦਰ ਦੇ ਨੇੜੇ ਤੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ | ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਵਲੋਂ ਚੱਕਾ ਜਾਮ ਕਰਨ ਨਾਲ ਹਫ਼ਤੇ ਦੇ ਪਹਿਲੇ ਦਿਨ ਹੀ ਦਿੱਲੀ ਵਾਲਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Related Posts
ਮੁੱਖ ਮੰਤਰੀ ਚੰਨੀ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਹੋਰ ਕਿਸਾਨ ਆਗੂਆਂ ਨਾਲ ਬੈਠਕ
ਚੰਡੀਗੜ੍ਹ, 23 ਦਸੰਬਰ (ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ…
ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ
ਜਲੰਧਰ, 26 ਜਨਵਰੀ (ਬਿਊਰੋ)- ਅੱਜ ਪੂਰੇ ਦੇਸ਼ ਭਰ ’ਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਦੇ ਵੱਖ-ਵੱਖ…
ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਖ਼ਤਮ, ਮੀਡੀਆ ਨਾਲ ਬਿਨਾਂ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਹੋਏ ਰਵਾਨਾ
ਚੰਡੀਗੜ੍ਹ, 13 ਅਕਤੂਬਰ – ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਚੰਡੀਗੜ੍ਹ ਵਿਖੇ ਸੈਕਟਰ 32…