ਨਵੀਂ ਦਿੱਲੀ, 5 ਜਨਵਰੀ (ਬਿਊਰੋ)- ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਦੀ ਵਿਸ਼ਾ ਮਾਹਿਰ ਕਮੇਟੀ ਨੇ ਭਾਰਤ ਬਾਇਓਟੈੱਕ ਨੂੰ ਇਸ ਦੇ ਅੰਦਰੂਨੀ ਕੋਵਿਡ ਵੈਕਸੀਨ ਲਈ ‘ਫ਼ੇਜ਼ 3 ਉੱਤਮਤਾ ਅਧਿਐਨ ਅਤੇ ਫ਼ੇਜ਼ 3 ਬੂਸਟਰ ਡੋਜ਼ ਸਟੱਡੀ’ ਦੇ ਸੰਚਾਲਨ ਲਈ ‘ਸਿਧਾਂਤਕ’ ਪ੍ਰਵਾਨਗੀ ਦਿੱਤੀ ਹੈ | ਇਸ ਦੇ ਨਾਲ ਹੀ ਪ੍ਰੋਟੋਕਾਲ ਜਮ੍ਹਾ ਕਰਨ ਲਈ ਵੀ ਕਿਹਾ ਗਿਆ ਹੈ |
ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਦੀ ਵਿਸ਼ਾ ਮਾਹਿਰ ਕਮੇਟੀ ਨੇ ਲਿਆ ਵੱਡਾ ਫ਼ੈਸਲਾ
