ਨਵੀਂ ਦਿੱਲੀ, 6 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਉਲੰਘਣਾ ਮਾਮਲੇ ਵਿਚ ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਸੁਪਰੀਮ ਕੋਰਟ ਵਿਚ ਸੀ.ਜੇ.ਆਈ. ਐਨ.ਵੀ. ਰਮੰਨਾ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕਰਦਿਆਂ ਜਾਂਚ ਦੀ ਮੰਗ ਕੀਤੀ ਹੈ | ਅਦਾਲਤ ਨੇ ਸਿੰਘ ਨੂੰ ਅੱਜ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਪਟੀਸ਼ਨ ਦੀ ਕਾਪੀ ਦੇਣ ਲਈ ਕਿਹਾ ਹੈ |
Related Posts
ਬਾਸਮਤੀ ਦੇ ਭਾਅ ਘੱਟ ਹੋਣ ਕਰ ਕੇ ਕਿਸਾਨ ਨਿਰਾਸ਼, ਡੀਸੀ ਦਫ਼ਤਰਾਂ ਦੇ ਬਾਹਰ ਸੁੱਟਣ ਦੀ ਦਿੱਤੀ ਚਿਤਾਵਨੀ
ਅੰਮ੍ਰਿਤਸਰ : ਮੰਡੀਆਂ ਵਿੱਚ ਬਾਸਮਤੀ ਦਾ ਭਾਅ ਘੱਟ ਹੋਣ ਕਾਰਨ ਕਿਸਾਨ ਆਪਣੇ ਖਰਚੇ ਵੀ ਪੂਰੇ ਨਹੀਂ ਕਰ ਪਾ ਰਹੇ ਹਨ।…
ਨਵੇਂ ਫ਼ੌਜਦਾਰੀ ਕਾਨੂੰਨ ਦੇਸ਼ ਭਰ ਵਿੱਚ ਲਾਗੂ ਹੋਏ
ਨਵੀਂ ਦਿੱਲੀ, ਦੇਸ਼ ਵਿੱਚ ਅੱਜ ਤੋਂ ਤਿੰਨ ਨਵੇਂ ਫ਼ੌਜਦਾਰੀ ਕਾਨੂੰਨ ਲਾਗੂ ਹੋ ਗਏ, ਜਿਸ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ…
ਵੱਡੀ ਖ਼ਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਤਨਖ਼ਾਹੀਆ ਕਰਾਰ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ‘ਚ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ…