ਫ਼ਿਰੋਜ਼ਪੁਰ, 7 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਕਰਨ ਦੇ ਮਾਮਲੇ ਨੂੰ ਲੈ ਕੇ ਤਿੰਨ ਮੈਂਬਰੀ ਕੇਂਦਰੀ ਜਾਂਚ ਕਮੇਟੀ ਵਲੋਂ ਪੰਜਾਬ ਪੁਲਿਸ ਦੇ ਕਰੀਬ ਡੇਢ ਦਰਜ਼ਨ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਅਤੇ ਉਨਾਂ ਦੇ ਬਿਆਨ ਦਰਜ ਕੀਤੇ ਗਏ ਹਨ |
ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਜਾਂਚ ਕਮੇਟੀ ਵਲੋਂ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਤਲਬ
