ਜੈਪੁਰ, 8 ਜਨਵਰੀ (ਬਿਊਰੋ)- ਰਾਜਸਥਾਨ ਦੇ ਜੈਪੁਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਅਧਿਕਾਰੀਆਂ ਨੇ ਸ਼ਾਰਜਾਹ ਤੋਂ ਆਏ ਇਕ ਯਾਤਰੀ ਨੂੰ ਰੋਕਿਆ ਅਤੇ 28 ਲੱਖ ਰੁਪਏ ਤੋਂ ਵੱਧ ਕੀਮਤ ਦੇ 6 ਸੋਨੇ ਦੇ ਬਿਸਕੁਟ ਜ਼ਬਤ ਕੀਤੇ। ਇਹ ਸੋਨਾ ਇਕ ਇਲੈਕਟ੍ਰਿਕ ਮੀਟ ਪੀਸਣ ਵਾਲੀ ਮਸ਼ੀਨ ਦੇ ਅੰਦਰ ਛੁਪਾਇਆ ਹੋਇਆ ਸੀ।
ਸ਼ਾਰਜਾਹ ਤੋਂ ਆਏ ਯਾਤਰੀ ਤੋਂ 28 ਲੱਖ ਰੁਪਏ ਤੋਂ ਵੱਧ ਕੀਮਤ ਦਾ ਸੋਨਾ ਬਰਾਮਦ
