ਚੰਡੀਗੜ੍ਹ,10 ਜਨਵਰੀ (ਬਿਊਰੋ)- ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਰਾਹੀਂ ਦਿੱਤੀ ਹੈ।
Related Posts
ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਅਦਾਲਤ ‘ਚ ਪੇਸ਼ ਨਾ ਹੋਣ ਦੇ ਮਾਮਲੇ ‘ਚ ਅਪਰਾਧਿਕ ਮਾਮਲਾ ਕੀਤਾ ਦਰਜ
ਲੁਧਿਆਣਾ, 22 ਅਪ੍ਰੈਲ -ਜਬਰ ਜਨਾਹ ਦੇ ਮਾਮਲੇ ‘ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ…
‘ਆਪ’ ਪਾਰਟੀ ਨਾਜਾਇਜ਼ ਮਾਈਨਿੰਗ ਤੋਂ ਇਕੱਠਾ ਹੋਇਆ ਪੈਸਾ ਚੋਣ ਪ੍ਰਚਾਰ ‘ਤੇ ਖਰਚ ਕਰ ਰਹੀ ਹੈ: ਪਰਗਟ ਸਿੰਘ
ਰੂਪਨਗਰ: ਕਾਂਗਰਸੀ ਆਗੂ ਪਰਗਟ ਸਿੰਘ ਨੇ ਕਿਹਾ ਕਿ ਆਨੰਦਪੁਰ ਸਾਹਿਬ ਨੇੜੇ ਰਾਤ ਸਮੇਂ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ ਅਤੇ ਇਸ…
ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਪਿੱਛੇ ਮਾਸਟਰ ਮਾਈਂਡ : ਅਰਵਿੰਦ ਕੇਜਰੀਵਾਲ
ਗੁਰਦਾਸਪੁਰ, 24 ਦਸੰਬਰ (ਬਿਊਰੋ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਚ ਵਾਪਰੀ ਘਟਨਾ…