ਸ੍ਰੀ ਚਮਕੌਰ ਸਾਹਿਬ, 26 ਜੂਨ (ਦਲਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸਥਾਨਕ ਅਨਾਜ ਮੰਡੀ ਤੋਂ ਵੱਖ – ਵੱਖ ਕਿਸਾਨ ਜਥੇਬੰਦੀਆਂ ਦੇ ਆਗੂ, ਵਰਕਰ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਹਾਲੀ ਲਈ ਰਵਾਨਾ ਹੋਏ, ਜਿੱਥੋਂ ਇਹ ਕਿਸਾਨ ਸੂਬੇ ਭਰ ਤੋਂ ਇਕੱਤਰ ਹੋਏ ਕਿਸਾਨਾਂ ਨਾਲ ਗਵਰਨਰ ਹਾਊਸ ਚੰਡੀਗੜ੍ਹ ਲਈ ਰਵਾਨਾ ਹੋਣਗੇ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਵੱਡੀ ਗਿਣਤੀ ਵਿਚ ਕਿਸਾਨ ਚੰਡੀਗੜ੍ਹ ਲਈ ਹੋਵੇ ਰਵਾਨਾ
