ਨਵੀਂ ਦਿੱਲੀ, 12 ਜਨਵਰੀ (ਬਿਊਰੋ)- ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚ ਕੁਤਾਹੀ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿਚ ਇਕ ਕਮੇਟੀ ਦਾ ਗਠਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੁਆਰਾ ਗਠਿਤ ਪੈਨਲ ਵਿਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਡਾਇਰੈਕਟਰ ਜਨਰਲ, ਜਸਟਿਸ (ਸੇਵਾਮੁਕਤ) ਇੰਦੂ ਮਲਹੋਤਰਾ, ਪੰਜਾਬ ਦੇ ਸੁਰੱਖਿਆ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਇਸ ਦੇ ਮੈਂਬਰ ਹੋਣਗੇ।
Related Posts
ਭਾਰਤ ਜੋੜੋ ਯਾਤਰਾ ਮੱਧਪ੍ਰਦੇਸ਼ ਵਿੱਚ ਦਾਖਲ
ਬੁਰਹਾਨਪੁਰ,23 ਨਵੰਬਰ- ‘ਭਾਰਤ ਜੋੜੋ ਯਾਤਰਾ’ ਅੱਜ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋ ਗਈ ਹੈ ਤੇ ਇਸ ਮੌਕੇਂ ਕਾਂਗਰਸ ਦੇ ਸਾਬਕਾ ਪ੍ਰਧਾਨ…
ਇਰਾਕ ‘ਚ ਈਦ ਤੋਂ ਪਹਿਲਾ ਬੰਬ ਧਮਾਕਾ, 25 ਲੋਕਾਂ ਦੀ ਮੌਤ
ਬਗ਼ਦਾਦ, 20 ਜੁਲਾਈ (ਦਲਜੀਤ ਸਿੰਘ)- ਇਰਾਕ ਦੀ ਰਾਜਧਾਨੀ ਬਗ਼ਦਾਦ ਵਿਚ ਇਕ ਬਾਜ਼ਾਰ ਵਿਚ ਸੋਮਵਾਰ ਨੂੰ ਹੋਏ ਇਕ ਬੰਬ ਧਮਾਕੇ ਵਿਚ ਘੱਟੋ…
ਨਵਰਾਤਰਿਆਂ ਮੌਕੇ ‘ਮਾਤਾ ਚਿੰਤਪੂਰਨੀ’ ਦੇ ਦਰਬਾਰ ਦਰਸ਼ਨ ਕਰਨ ਪੁੱਜੇ ਸੁਖਬੀਰ ਸਿੰਘ ਬਾਦਲ
ਜਲੰਧਰ/ਹਿਮਾਚਲ ਪ੍ਰਦੇਸ਼, 7 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਹਿਲੇ ਨਰਾਤੇ ਮੌਕੇ ਮਾਤਾ ਚਿੰਤਪੂਰਨੀ…