ਮੁਹਾਲੀ, 12 ਜਨਵਰੀ (ਬਿਊਰੋ)- ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਅਸੀਂ ‘ਆਪ’ ਦੇ ਸੱਤਾ ‘ਚ ਆਉਣ ‘ਤੇ ਸੂਬੇ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣ ਲਈ 10 ਸੂਤਰੀ ‘ਪੰਜਾਬ ਮਾਡਲ’ ਤਿਆਰ ਕੀਤਾ ਹੈ। ਅਜਿਹਾ ਖੁਸ਼ਹਾਲ ਪੰਜਾਬ ਬਣਾਵਾਂਗੇ ਕਿ ਰੁਜ਼ਗਾਰ ਲਈ ਕੈਨੇਡਾ ਗਏ ਨੌਜਵਾਨ ਅਗਲੇ 5 ਸਾਲਾਂ ‘ਚ ਵਾਪਸ ਆਉਣਗੇ |
ਅਜਿਹਾ ਖੁਸ਼ਹਾਲ ਪੰਜਾਬ ਬਣਾਵਾਂਗੇ ਕਿ ਰੁਜ਼ਗਾਰ ਲਈ ਕੈਨੇਡਾ ਗਏ ਨੌਜਵਾਨ ਅਗਲੇ 5 ਸਾਲਾਂ ‘ਚ ਵਾਪਸ ਆਉਣਗੇ : ਕੇਜਰੀਵਾਲ
