ਅੰਮ੍ਰਿਤਸਰ, 26 ਜੂਨ (ਦਲਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਸੱਦੇ ‘ਤੇ ਵੱਖ – ਵੱਖ ਕਿਸਾਨ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਵਿਚ ਰੋਸ ਮਾਰਚ ਕੀਤੇ ਗਏ । ਇਸ ਉਪਰੰਤ ਅਰਥੀ ਫੂਕ ਮੁਜ਼ਾਹਰੇ ਕੀਤੇ ਅਤੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਾਲੇ ਖੇਤੀ ਕਾਨੂੰਨ ਜਲਦ ਰੱਦ ਕੀਤੇ ਜਾਣ।
ਕਿਸਾਨ ਜਥੇਬੰਦੀ ਵਲੋਂ ਅੰਮ੍ਰਿਤਸਰ ‘ਚ ਕੀਤੇ ਗਏ ਰੋਸ ਮਾਰਚ
