ਚੰਡੀਗੜ੍ਹ : 26 ਜਨਵਰੀ ਨੂੰ ਹਰ ਸਾਲ ਗਣਤੰਤਰ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ‘ਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਸ ਦਿਨ ਭਾਰਤ ਦੇ ਲੋਕ ਆਪਣੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੇ ਵਡੇਰਿਆਂ ਵੱਲੋਂ ਕੀਤੇ ਗਏ ਕੰਮਾਂ ਨੂੰ ਯਾਦ ਕਰਦੇ ਹਨ।
ਇਸ ਦਿਨ ਹੀ ਪੰਜਾਬ ‘ਚ ਵੱਖ-ਵੱਖ ਥਾਈਂ ਮੰਤਰੀਆਂ ਤੇ ਡੀਸੀਜ਼ ਵੱਲੋਂ ਝੰਡੇ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਂਦੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਿਸਟ ਜਾਰੀ ਕੀਤੀ ਗਈ ਹੈ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਲੁਧਿਆਣਾ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ‘ਚ ਲਹਿਰਾਉਣਗੇ ਝੰਡਾ।
ਦੇਖੋ ਲਿਸਟ….