ਨਵੀਂ ਦਿੱਲੀ, 15 ਜਨਵਰੀ (ਬਿਊਰੋ)- ਭਾਰਤ ਸਰਕਾਰ ਦੇ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਸੁਭਾਸ਼ ਚੰਦਰ ਬੋਸ ਦੀ ਜਯੰਤੀ ਨੂੰ ਸ਼ਾਮਿਲ ਕਰਨ ਲਈ ਗਣਤੰਤਰ ਦਿਵਸ ਦੇ ਜਸ਼ਨ ਹੁਣ ਹਰ ਸਾਲ 24 ਜਨਵਰੀ ਦੀ ਬਜਾਏ 23 ਜਨਵਰੀ ਤੋਂ ਸ਼ੁਰੂ ਹੋਣਗੇ |
ਹੁਣ ਹਰ ਸਾਲ 24 ਜਨਵਰੀ ਦੀ ਬਜਾਏ 23 ਜਨਵਰੀ ਤੋਂ ਸ਼ੁਰੂ ਹੋਣਗੇ ਗਣਤੰਤਰ ਦਿਵਸ ਦੇ ਜਸ਼ਨ
