ਚੰਡੀਗੜ੍ਹ, 15 ਜਨਵਰੀ (ਬਿਊਰੋ)- ਪੰਜਾਬ ਭਾਜਪਾ ਚੋਣ ਕਮੇਟੀ ਦੀ ਬੈਠਕ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿਖੇ ਜਾਰੀ ਹੈ, ਜਿਸ ਵਿਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ ਅਤੇ ਭਾਜਪਾ ਸੀਨੀਅਰ ਨੇਤਾ ਤਰੁਣ ਚੁੱਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹਨ।
ਪੰਜਾਬ ਭਾਜਪਾ ਚੋਣ ਕਮੇਟੀ ਦੀ ਚੰਡੀਗੜ੍ਹ ਵਿਖੇ ਬੈਠਕ ਜਾਰੀ
