ਨਵੀਂ ਦਿੱਲੀ, 15 ਜਨਵਰੀ – ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਸੀਟਾਂ ‘ਤੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ |

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ, ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ।

Journalism is not only about money