ਚੰਡੀਗੜ੍ਹ, 17 ਜਨਵਰੀ (ਬਿਊਰੋ)- ਪੰਜਾਬ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਚੋਣਾਂ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਹੋਣਗੀਆਂ। ਇਹ ਫੈ਼ਸਲਾ ਅੱਜ ਚੋਣ ਕਮਿਸ਼ਨ ਦੀ ਹੋਈ ਬੈਠਕ ਵਿਚ ਲਿਆ ਗਿਆ ਹੈ।
ਵੱਡੀ ਖ਼ਬਰ : ਪੰਜਾਬ ਦੀਆਂ ਚੋਣਾਂ ਮੁਲਤਵੀ, ਹੁਣ ਇਸ ਦਿਨ ਹੋਵੇਗੀ ਵੋਟਿੰਗ
