ਨਵੀਂ ਦਿੱਲੀ, 18 ਜਨਵਰੀ (ਬਿਊਰੋ)- ਸੁਪਰੀਮ ਕੋਰਟ ਭਾਰਤੀ ਚੋਣ ਕਮਿਸ਼ਨ ਨੂੰ ਉਨ੍ਹਾਂ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਰੱਦ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤ ਹੈ ਜੋ ਆਪਣੇ ਚੋਣ ਉਮੀਦਵਾਰਾਂ ਦੇ ਅਪਰਾਧਿਕ ਮਾਮਲਿਆਂ ਨਾਲ ਸੰਬੰਧਿਤ ਵੇਰਵਿਆਂ ਦੇ ਨਾਲ ਉਨ੍ਹਾਂ ਦੀ ਚੋਣ ਦੇ ਕਾਰਨ ਦਾ ਖ਼ੁਲਾਸਾ ਨਹੀਂ ਕਰਦੀਆਂ ਹਨ।
ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੇ ਹੱਕ ਵਿਚ ਦਿੱਤਾ ਫ਼ੈਸਲਾ
