ਚੰਡੀਗੜ੍ਹ, 18 ਜਨਵਰੀ (ਬਿਊਰੋ)- ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।
Related Posts
ਵਿਜੀਲੈਂਸ ਵਲੋਂ ਓ.ਪੀ. ਸੋਨੀ ਤੋਂ ਕੀਤੀ ਗਈ ਪੁੱਛਗਿੱਛ
ਅੰਮ੍ਰਿਤਸਰ, 29 ਨਵੰਬਰ- ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਵਿਜੀਲੈਂਸ ਮੂਹਰੇ ਪੇਸ਼…
ਚੰਡੀਗੜ੍ਹ ਨੇ ਮਾਰਿਆ ਪੰਜਾਬ ਦੀ 2298 ਏਕੜ ਜ਼ਮੀਨ ‘ਤੇ ਡਾਕਾ, ਜ਼ਮੀਨ ਵਾਪਸ ਲਵੇ ਸਰਕਾਰ
ਚੰਡੀਗੜ੍ਹ: ‘‘ਇੱਕ ਪਾਸੇ ਪੰਜਾਬ ਦਾ ਚੰਡੀਗੜ੍ਹ ਉੱਤੋਂ ਦਾਅਵਾ ਦਿਨ-ਪ੍ਰਤੀ-ਦਿਨ ਘੱਟ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਦੂਜੇ ਪਾਸੇ ਪੰਜਾਬ ਦੇ…
ਨੂਰਮਹਿਲ ਤੋਂ ਵੱਡੀ ਖ਼ਬਰ : ਤੜਕੇ ਸਵੇਰੇ ਘਰ ‘ਚ ਵੜ ਕੇ ਗੋਲੀਆਂ ਨਾਲ ਭੁੰਨਿਆ ਨੌਜਵਾਨ, ਇਲਾਕੇ ‘ਚ ਫੈਲੀ ਦਹਿਸ਼ਤ
ਨੂਰਮਹਿਲ, 10 ਅਗਸਤ (ਦਲਜੀਤ ਸਿੰਘ)- ਨੂਰਮਹਿਲ ‘ਚ ਉਸ ਵੇਲੇ ਲੋਕਾਂ ‘ਚ ਦਹਿਸ਼ਤ ਫੈਲ ਗਈ, ਜਦੋਂ ਤੜਕੇ ਸਵੇਰੇ ਕੁੱਝ ਲੋਕਾਂ ਨੇ…