ਨਵੀਂ ਦਿੱਲੀ, 19 ਜਨਵਰੀ (ਬਿਊਰੋ)- ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੀ ਸਭ ਤੋਂ ਵੱਡੀ ਜਿੱਤ ਇਹ ਹੈ ਕਿ ਸਿਆਸੀ ਪਾਰਟੀਆਂ ਹੁਣ ਉਨ੍ਹਾਂ ਬਾਰੇ ਸੋਚਣ ਲੱਗ ਗਈਆਂ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਇਨ੍ਹਾਂ ਚੋਣਾਂ ਵਿਚ ਕਿਸੇ ਦਾ ਸਮਰਥਨ ਨਹੀਂ ਕਰਾਂਗੇ |
ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ – ਚੋਣਾਂ ਵਿਚ ਨਹੀਂ ਕਰਨਗੇ ਕਿਸੇ ਦਾ ਵੀ ਸਮਰਥਨ
