ਗਾਜ਼ੀਆਬਾਦ, 28 ਜੂਨ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ‘ਚ ਬਦਮਾਸ਼ਾਂ ਦੇ ਹੌਸਲੇ ਏਨੇ ਬੁਲੰਦ। ਬਦਮਾਸ਼ਾਂ ਨੇ ਇੱਥੋਂ ਦੇ ਲੋਨੀ ਥਾਣਾ ਖੇਤਰ ਦੇ ਟੋਲੀ ਇਲਾਕੇ ਘਰ ਵਿਚ ਦਾਖਲ ਹੋਣ ਤੋਂ ਬਾਅਦ ਇਕ ਪਰਿਵਾਰ ਦੇ 4 ਲੋਕਾਂ ਨੂੰ ਗੋਲੀਆਂ ਮਾਰੀਆਂ। ਗੋਲੀ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਜ਼ਖਮੀ ਔਰਤ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਬਦਮਾਸ਼ਾਂ ਨੇ ਗਾਜ਼ੀਆਬਾਦ ‘ਚ ਇਕੋ ਪਰਿਵਾਰ ਦੇ 4 ਲੋਕਾਂ ਨੂੰ ਮਾਰੀਆਂ ਗੋਲੀਆਂ
